Join
Friday, March 13, 2026
Friday, March 13, 2026

ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਕਸ਼ਰ ਆਰੰਭ ਪ੍ਰੋਗਰਾਮ ਕਰਵਾਇਆ ਗਿਆ

ਬਲਾਚੌਰ 7 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ ) 

ਨਿਊ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਕਸ਼ਰ ਆਰੰਭ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਦਾ ਸਕੂਲ ਵਿਖੇ ਦਾਖਲ ਹੋਣ ਤੇ ਸਿਖਿਆ ਦੇ ਆਰੰਭ ਹੋਣ ਤੇ ਸ਼ੁਭ ਕਾਮਨਾਵਾਂ ਦਿੱਤੀਆਂ ਗਈਆਂ ਇਸ ਮੌਕੇ ਤੇ ਸਕੂਲ ਦੇ ਐਮ ਡੀ ਸਰ ਸੰਜੇ ਮਲਹੋਤਰਾ ਜੀ ਨੇ ਬੱਚਿਆਂ ਤੇ ਉਹਨਾਂ ਦੇ ਮਾਪਿਆਂ ਨੂੰ ਆਪਣੇ ਨੈਤਿਕ ਫਰਜ਼ ਦੱਸਦੇ ਹੋਇਆ ਭਵਿੱਖ ਵਿੱਚ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਮੈਡਮ ਗਿਤਿਕਾ ਚੰਦੇਲ ਜੀ ਨੇ ਅਕਸ਼ਰ ਆਰੰਭ ਪ੍ਰੋਗਰਾਮ ਮੌਕੇ ਤੇ ਬੱਚਿਆਂ ਤੇ ਮਾਪਿਆਂ ਨੂੰ ਵਧਾਈ ਦਿੰਦੇ ਹੋਏ ਭਵਿੱਖ ਵਿੱਚ ਵਿੱਦਿਆ ਦੇ ਮਹੱਤਵ ਤੋਂ ਜਾਣੂ ਕਰਵਾਇਆ ਤੇ ਬੱਚਿਆਂ ਵਿੱਚ ਚੰਗੇ ਸਮਾਜਿਕ ਸੰਸਕਾਰ ਪਾਉਣ ਲਈ ਪ੍ਰੇਰਿਤ ਕੀਤਾ ਤਾਂ ਕਿ ਬੱਚੇ ਭਵਿੱਖ ਵਿੱਚ ਆਪਣੇ ਮਾਪਿਆਂ ਤੇ ਸਕੂਲ ਦਾ ਨਾਮ ਰੋਸ਼ਨ ਕਰ ਸਕਣ। ਇਸ ਮੋਕੇ ਤੇ ਸਮੂਹ ਸਟਾਫ ਮੈਂਬਰ ਹਾਜ਼ਿਰ ਸਨ

Related Articles

LEAVE A REPLY

Please enter your comment!
Please enter your name here

Latest Articles