Join
Wednesday, March 25, 2026
Wednesday, March 25, 2026

ਪਹਿਲਗਾਮ ‘ਚ’ ਸੈਲਾਨੀਆਂ ਦੇ ਹਮਲੇ ਦੀ ਕੀਤੀ ਸਖਤ ਸ਼ਬਦਾਂ  ਵਿਚ ਹਨੀ ਟੌਂਸਾ ਨੇ ਕੀਤੀ ਨਿੰਦਾ 

ਨਵਾਂਸ਼ਹਿਰ 23 ਅਪ੍ਰੈਲ (ਜਤਿੰਦਰ ਪਾਲ ਸਿੰਘ ਕਲੇਰ )

ਪਹਿਲਗਾਮ ਵਿਚ ਸੈਲਾਨੀਆਂ ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਸੀਨੀਅਰ ਅਕਾਲੀ ਆਗੂ ਹਨੀ ਟੌਂਸਾ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਸੈਰ-ਸਪਾਟੇ ਲਈ ਗਏ ਵਿਅਕਤੀਆਂ ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਦਾ ਕਸੂਰ ਸਿਰਫ ਇੰਨਾ ਸੀ ਕਿ ਉਹ ਉਥੇ ਘੁੰਮਣ ਗਏ ਸੀ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਮਲਾ ਕਰਨ ਵਾਲੇ ਦਹਿਸ਼ਤਗਰਦਾਂ ਨੂੰ ਫੜ ਕੇ  ਸਖਤ ਤੋਂ ਸਖਤ ਸਜਾਵਾਂ ਦਿੱਤੀਆਂ ਜਾਣ ਤਾਂ ਕਿ ਅੱਗੇ ਤੋਂ ਕੋਈ ਵੀ ਐਸੀ ਘਿਨੌਣੀ ਹਰਕਤ ਕਰਨ ਤੋਂ ਪਹਿਲਾਂ ਸੋਚਣ ਲਈ ਮਜਬੂਰ ਹੋ ਜਾਵੇ।

Related Articles

LEAVE A REPLY

Please enter your comment!
Please enter your name here

Latest Articles

2

2