Join
Friday, March 13, 2026
Friday, March 13, 2026

ਜੰਮੂ-ਕਸ਼ਮੀਰ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਦੇ ਪੀੜਤਾਂ ਦੇ ਪਰਿਵਾਰਾਂ ਲਈ 10 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਕੀਤਾ ਐਲਾਨ

ਜੰਮੂ-ਕਸ਼ਮੀਰ ਸਰਕਾਰ ਨੇ ਪਹਿਲਗਾਮ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਲਈ 10-10 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਉਮਰ ਅਬਦੁੱਲਾ ਨੇ ਐਕਸ-ਗ੍ਰੇਸ਼ੀਆ ਰਾਹਤ ਦਾ ਐਲਾਨ ਕੀਤਾ ਹੈ ਅਤੇ ਇਹ ਵੀ ਕਿਹਾ ਹੈ ਕਿ ਗੰਭੀਰ ਜ਼ਖਮੀਆਂ ਨੂੰ ਦੋ ਲੱਖ ਰੁਪਏ ਦੀ ਰਕਮ ਮਿਲੇਗੀ, ਜਦੋਂ ਕਿ ਮਾਮੂਲੀ ਸੱਟਾਂ ਵਾਲੇ ਵਿਅਕਤੀਆਂ ਲਈ ਇੱਕ ਲੱਖ ਰੁਪਏ ਦੀ ਰਕਮ ਦਾ ਐਲਾਨ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੀੜਤਾਂ ਨੂੰ ਉਨ੍ਹਾਂ ਦੇ ਜੱਦੀ ਸਥਾਨਾਂ ਤੱਕ ਪਹੁੰਚਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।

Related Articles

LEAVE A REPLY

Please enter your comment!
Please enter your name here

Latest Articles

2