ਨਵਾਂਸ਼ਹਿਰ /ਕਾਠਗੜ੍ਹ 3 ਮਈ (ਜਤਿੰਦਰ ਪਾਲ ਸਿੰਘ ਕਲੇਰ )
ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਐਸਐਸਪੀ ਡਾਕਟਰ ਮਹਿਤਾਬ ਸਿੰਘ ਵਲੋਂ ਜਾਰੀ ਦਿਸ਼ਾ ਨਿਰਦੇਸ਼ਾ ਦੀ ਇਨ ਬਿਨ ਪਾਲਣਾ ਕਰਦੇ ਹੋਏ ਥਾਣਾ ਕਾਠਗੜ੍ਹ ਪੁਲਿਸ ਨੇ ਇਕ ਵਿਆਕਤੀ ਨੂੰ ਕਾਬੂ ਕਰਕੇ ਉਸਦੇ ਕੋਲੋਂ 30 ਖੁੱਲੇ ਨਸ਼ੀਲੇ ਕੈਪਸੂਲ ਬਰਾਮਦ ਕੀਤੇ | ਪੁਲਿਸ ਨੇ ਕਥਿਤ ਆਰੋਪੀ ਦੇ ਖਿਲਾਫ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |
ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਉਨਾ ਦੀ ਅਗਵਾਈ ਵਿੱਚ ਪੁਲਿਸ ਪਾਰਟੀ ਪਿੰਡ ਆਸਰੋਂ ਤੋਂ ਹੁੰਦੇ ਹੋਏ ਹੈਂਡ ਵਰਕਰ ਰੋਪੜ੍ਹ ਦੇ ਵੱਲ ਜਾ ਰਹੇ ਸੀ ਕਿ ਇਸੇ ਦੌਰਾਨ ਨਜ਼ਦੀਕ ਸ਼ਮਸ਼ਾਨ ਘਾਟ ਦੇ ਵਲੋਂ ਇਕ ਪੈਦਲ ਆਉਂਦਾ ਵਿਆਕਤੀ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਇੱਕ ਦਮ ਪਿੱਛੇ ਮੁੜਨ ਲੱਗਿਆ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ਤੇ ਉਕਤ ਵਿਆਕਤੀ ਨੂੰ ਕਾਬੂ ਕਰਕੇ ਜਦੋਂ ਉਸਦੀ ਤਲਾਸ਼ੀ ਲਈ ਤਾਂ ਉਸਦੇ ਕੋਲੋਂ 30


