Join
Thursday, March 26, 2026
Thursday, March 26, 2026

ਬਸਪਾ ਨੂੰ  ਭਾਰੀ ਬਹੁਮਤ ਨਾਲ  ਪੰਜਾਬ  ਵਿੱਚ ਜਿਤਾਇਆ ਜਾਵੇਗਾ –ਡਾਕਟਰ ਰਾਜਿੰਦਰ ਲੱਕੀ

ਨਵਾਂਸ਼ਹਿਰ 15 ਮਈ (ਜਤਿੰਦਰਪਾਲ ਸਿੰਘ ਕਲੇਰ)

ਬਹੁਜਨ ਸਮਾਜ ਪਾਰਟੀ ਦੇ ਜਿਲ੍ਹਾਂ ਸ਼ਹੀਦ ਭਗਤ ਸਿੰਘ ਨਗਰ ਦੇ ਜਨਰਲ ਸਕੱਤਰ   ਡਾਕਟਰ ਰਾਜਿੰਦਰ ਲੱਕੀ ਨੇ ਕਿਹਾ ਕਿ ਪਾਰਟੀ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ  ਦੀ ਅਗੁਵਾਈ  ਵਿੱਚ ਪਾਰਟੀ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ ਦੇਖ ਰੇਖ ਵਿੱਚ ਬਹੁਜਨ ਸਮਾਜ ਪਾਰਟੀ ਨੂੰ  ਪੰਜਾਬ ਵਿੱਚ ਭਾਰੀ ਬਹੁਮਤ ਨਾਲ ਜਿਤਾਇਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਸਾਹਿਬ ਸ਼੍ਰੀ ਕਾਸ਼ੀ ਰਾਮ ਜੀ ਦੀਆਂ ਨੀਤੀਆਂ ਨੂੰ  ਘਰ ਘਰ ਤੱਕ ਪਹੁੰਚਾਇਆ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਦਬੇ ਕੁਚਲੇ ਲੋਕਾਂ  ਨੂੰ  ਉਨ੍ਹਾਂ ਦੇ ਹੱਕ ਦਿਵਾਏ ਜਾਣਗੇ |  ਉਨ੍ਹਾਂ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆ  ਚੋਣਾਂ  ਵਿੱਚ ਬਸਪਾ ਭਾਰੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ | ਉਨ੍ਹਾਂ ਨੇ ਕਿਹਾ ਕਿ ਹੁਣ ਤੋਂ ਜੋਰ ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆ ਹਨ। 

Related Articles

LEAVE A REPLY

Please enter your comment!
Please enter your name here

Latest Articles

2

2