Join
Thursday, March 26, 2026
Thursday, March 26, 2026

ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਤੇ ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਨਵਾਂਸ਼ਹਿਰ 29 ਮਈ (ਜਤਿੰਦਰ ਪਾਲ ਸਿੰਘ ਕਲੇਰ ) 

ਅਕਾਲੀ ਦਲ ਦੇ ਸਿਆਸਤ ਬਾਬਾ ਬੋਹੜ, ਸਾਬਕਾ ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ  ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਵੱਖ ਵੱਖ ਆਗੂਆਂ ਵੱਲੋਂ ਡੁੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਿਹਨਾਂ ਵਿੱਚ ਜਥੇਦਾਰ ਸੁਰਜੀਤ ਸਿੰਘ ਦੁਭਾਲੀ, ਗੁਰਪ੍ਰੀਤ ਗੁੱਜਰ ਰੈਲਮਾਜਰਾ, ਹਨੀ ਟੌਸਾਂ, ਕਾਬਲ ਚੇਚੀ ਕਾਠਗੜ੍ਹ ਉਹਨਾਂ ਨੇ ਕਿਹਾ ਕਿ ਉਹ 90 ਵਰਿਆਂ ਦੇ ਸਨ ਅਤੇ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਸੁਖਦੇਵ ਸਿੰਘ ਢੀਂਡਸਾ  ਦਾ ਹਲਕਾ ਸੁਨਾਮ ਦੇ ਵਿਕਾਸ ਵਿੱਚ ਅਹਿਮ ਤੇ ਵੱਡਾ ਰੋਲ ਸੀ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ, ਸਾਕ-ਸਬੰਧੀ ਅਤੇ ਰਿਸ਼ਤੇਦਾਰਾਂ ਤੋਂ ਇਲਾਵਾ ਪਾਰਟੀ ਵਰਕਰਾਂ ਅਤੇ ਸੁਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Related Articles

LEAVE A REPLY

Please enter your comment!
Please enter your name here

Latest Articles

2

2