Join
Thursday, March 26, 2026
Thursday, March 26, 2026

ਰਾਜਨੀਤਿਕ ਸੇਵਾ ਲਈ ਜ਼ਿੰਦਗੀ ਭਰ ਦੀ ਭੇਟ ਕਦੇ ਨਹੀਂ ਭੁਲਾਈ ਜਾ ਸਕਦੀ : ਡਾਕਟਰ ਸੁਭਾਸ਼ ਸ਼ਰਮਾ ਬੀ ਜੇ ਪੀ 

ਨਵਾਂਸ਼ਹਿਰ 29 ਮਈ (ਜਤਿੰਦਰ ਪਾਲ ਸਿੰਘ ਕਲੇਰ)

ਬੀ ਜੇ ਪੀ ਦੇ ਸੀਨੀਅਰ ਆਗੂ ਪੰਜਾਬ ਦੇ ਉਪ ਪ੍ਰਧਾਨ ਡਾਕਟਰ ਸੁਭਾਸ਼ ਸ਼ਰਮਾ ਨੇ ਸ਼ਰਧਾਂਜ਼ਲੀ ਭੇਂਟ ਕਰਦਿਆਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਵੱਲੋਂ ਰਾਜਨੀਤਿਕ ਸੇਵਾ ਲਈ ਕੀਤੀ ਜ਼ਿੰਦਗੀ ਭਰ ਦੀ ਭੇੰਟ ਕਦੇ ਨਹੀਂ ਭੁਲਾਈ ਜਾ ਸਕਦੀ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Related Articles

LEAVE A REPLY

Please enter your comment!
Please enter your name here

Latest Articles

2

2