Join
Monday, March 30, 2026
Monday, March 30, 2026

ਥਾਣਾ ਸਿਟੀ ਬਲਾਚੌਰ ਦੀ ਪੁਲਿਸ ਨੇ 70 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ ਕੀਤਾ

ਬਲਾਚੌਰ 14 ਜੂਨ (ਜਤਿੰਦਰ ਪਾਲ ਸਿੰਘ ਕਲੇਰ ) 

 ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ  ਡਾ. ਮਹਿਤਾਬ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਸ਼ਾਮ ਸੁੰਦਰ ਸ਼ਰਮਾ ਉਪ ਕਪਤਾਨ ਪੁਲਿਸ ਸਬ ਡਵੀਜਨ ਬਲਾਚੌਰ ਯੋਗ ਅਗਵਾਈ ਹੇਠ ਪਾਲਣਾ ਕਰਦੇ ਹੋਏ ਸਬ ਇੰਸਪੈਕਟਰ ਸਤਨਾਮ ਸਿੰਘ ਮੁੱਖ ਅਫਸਰ ਥਾਣਾ ਸਿਟੀ ਬਲਾਚੌਰ ਦੇ ਸਮੇਤ ਸਾਥੀ ਟੀਮ ਨੇ ਮੁਕੱਦਮਾ ਨੰਬਰ 81 ਮਿਤੀ 13.06.2025 ਅ/ਧ 22 ਐਨਡੀਪੀਐਸ ਐਕਟ ਥਾਣਾ ਸਿਟੀ ਬਲਾਚੌਰ ਬਰਖਿਲਾਫ ਕਰਨ ਕੁਮਾਰ ਉਰਫ ਕਨੂੰ ਪੁੱਤਰ ਬਲਵੀਰ ਲਾਲ ਵਾਸੀ ਵਾਰਡ ਨੰਬਰ 03 ਬਲਾਚੌਰ ਦੇ ਖਿਲਾਫ ਦਰਜ ਕਰਕੇ ਦੋਸ਼ੀ ਪਾਸੋ 70 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਬੰਦ ਕੇਦਰੀ ਜੇਲ ਲੁਧਿਆਣਾ ਕੀਤਾ ਜਾ ਰਿਹਾ ਹੈ।

Related Articles

LEAVE A REPLY

Please enter your comment!
Please enter your name here

Latest Articles

2

2