Join
Sunday, March 29, 2026
Sunday, March 29, 2026

ਮਜੀਠੀਆ ਦੀ ਗ੍ਰਿਫ਼ਤਾਰ ਕਰਨਾ ਸਿਆਸੀ ਬਦਲਾਖੋਰੀ : ਐਡਵੋਕੇਟ ਰਾਜਵਿੰਦਰ ਲੱਕੀ 

ਨਵਾਂਸ਼ਹਿਰ 26 ਜੂਨ (ਜਤਿੰਦਰ ਪਾਲ ਸਿੰਘ ਕਲੇਰ ) ਬੀ ਜੇ ਪੀ ਦੇ ਸੀਨੀਅਰ ਆਗੂ ਅਤੇ ਜਿਲ੍ਹਾਂ ਪ੍ਰਧਾਨ ਐਡਵੋਕੇਟ ਰਾਜਵਿੰਦਰ  ਨੇ ਅਕਾਲੀ ਆਗੂ ਬਿਕਰਮ ਮਜੀਠੀਆ  ਖ਼ਿਲਾਫ਼ ਵਿਜੀਲੈਂਸ ਵਿਭਾਗ ਦੀ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇਸ ਕਾਰਵਾਈ ਵਿੱਚ ਜੱਗ ਜਾਹਿਰ ਹੁੰਦਾ ਹੈ ਕਿ ਪੰਜਾਬ ਸਰਕਾਰ  ਬੁਖਲਾਹਟ ਵਿੱਚ ਹੈ ਅਤੇ ਆਪਣੀ ਸਿਆਸੀ ਦੁਸ਼ਮਣੀ ਕੱਢ ਰਹੀ ਹੈ ।

ਜੋ ਕਿ ਸਰਾਸਰ ਧੱਕਾ ਹੈ । ਐਡਵੋਕੇਟ ਰਾਜਵਿੰਦਰ ਲੱਕੀ ਨੇ ਕਿਹਾ ਕਿ ਲੋਕਤੰਤਰ ‘ਚ’ ਕਿਸੇ ਵੀ ਜਨਤਕ ਆਗੂ ਨੂੰ ਧੱਕੇਸ਼ਾਹੀ ਨਾਲ ਗ੍ਰਿਫ਼ਤਾਰ ਕਰਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਮੌਜੂਦਾ ਵਿਧਾਇਕ ਹਨ, ਜਿਸ ਦੇ ਬਾਵਜੂਦ ਮਜੀਠੀਆ ਪਰਿਵਾਰ ਦੇ ਘਰ ਬਿਨਾਂ ਕਿਸੇ ਨੋਟਿਸ ਦੇ ਘੁਸਪੈਠ ਕਰਨਾ ਸਰਕਾਰ ਦੀ ਘਟੀਆ ਸੋਚ ਦਾ ਪ੍ਰਤੀਕ ਹੈ।

Related Articles

LEAVE A REPLY

Please enter your comment!
Please enter your name here

Latest Articles

2

2