Join
Friday, March 20, 2026
Friday, March 20, 2026

ਮੁੱਖ ਮੰਤਰੀ ਦੀ ਕੁਰਸੀ ਦੀ ਲੜਾਈ ਛੱਡ ਕੇ ਪਾਰਟੀ ਨੂੰ ਜਿਤਾਉ: ਸੁਖਜਿੰਦਰ ਰੰਧਾਵਾ

ਸੁਖਜਿੰਦਰ ਰੰਧਾਵਾ ਨੇ ਕਾਂਗਰਸ ਦੇ ਆਗੂਆਂ ਨੂੰ ਸਲਾਹ ਦਿੱਤੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ “ਸਾਨੂੰ ਕਾਂਗਰਸ ਦੀ ਜਿੱਤ ਦੀ ਗੱਲ ਕਰਨੀ ਚਾਹੀਦੀ ਹੈ। ਮੁੱਖ ਮੰਤਰੀ ਤਾਂ ਹੀ ਬਣਾਂਗੇ ਜੇ ਪਾਰਟੀ ਜਿੱਤੇਗੀ। ਜੇ ਪਹਿਲਾਂ ਹੀ CM ਬਣ ਗਏ ਤਾਂ ਪਾਰਟੀ ਕਦੇ ਨਹੀਂ ਜਿੱਤੇਗੀ। ਮੁੱਖ ਮੰਤਰੀ ਦੀ ਕੁਰਸੀ ਦੀ ਲੜਾਈ ਛੱਡ ਕੇ ਪਾਰਟੀ ਨੂੰ ਜਿਤਾਉ।”

https://www.instagram.com/p/DLrrY1uT3ne/?utm_source=ig_web_copy_link

Related Articles

LEAVE A REPLY

Please enter your comment!
Please enter your name here

Latest Articles

2

2