Join
Saturday, March 28, 2026
Saturday, March 28, 2026

ਜਿਲ੍ਹਾਂ ਪੁਲਿਸ ਵੱਲੋਂ ਯੁੱਧ ਨਸ਼ਿਆ ਵਿਰੁੱਧ ਦੋੜ 20 ਜੁਲਾਈ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਚ ਹੋਵੇਗੀ

ਰੂਪਨਗਰ /ਸ੍ਰੀ ਅਨੰਦਪੁਰ ਸਾਹਿਬ 11 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਗੁਲਨੀਤ ਸਿੰਘ ਖੁਰਾਨਾ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਰੂਪਨਗਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆ ਵਿਰੁੱਧ ਚਲਾਇਆ ਗਿਆ ਹੈ, ਜਿਸ ਵਿਚ ਪੁਲਿਸ ਵਿਭਾਗ ਵੱਲੋਂ ਨਿਰੰਤਰ ਗੈਰ ਸਮਾਜੀ ਅਨਸਰਾਂ ਵਿਰੁੱਧ ਕਾਰਵਾਈ ਕਰਨ ਦੇ ਨਾਲ ਨਾਲ ਸਮਾਜ ਨੂੰ ਜਾਗਰੂਕ ਕਰਨ ਲਈ ਉਪਰਾਲੇ ਕੀਤੇ ਜਾਂਦੇ ਹਨ। 
    ਅੱਜ ਇੱਥੇ ਗੱਲਬਾਤ ਕਰਦੇ ਹੌਏ ਐਸ.ਐਸ.ਪੀ ਰੂਪਨਗਰ ਨੇ ਕਿਹਾ ਕਿ 20 ਜੁਲਾਈ ਨੂੰ ਸਵੇਰੇ 5 ਵਜੇ ਮੀਡੀਆ ਮੈਂਬਰਾਂ ਦੇ ਸਹਿਯੋਗ ਨਾਲ ਯੁੱਧ ਨਸ਼ਿਆ ਵਿਰੁੱਧ ਦੋੜ ਕਰਵਾਈ ਜਾ ਰਹੀ ਹੈ। ਜਿਸ ਲਈ ਸ੍ਰੀ ਅਨੰਦਪੁਰ ਸਾਹਿਬ ਇਲਾਕਾ ਵਾਸੀਆ ਨੂੰ ਅਪੀਲ ਹੈ ਕਿ ਇਸ ਦੋੜ ਯੁੱਧ ਨਸ਼ਿਆ ਵਿਰੁੱਧ ਸਮੂਲੀਅਤ ਕੀਤੀ ਜਾਵੇ ਅਤੇ ਨਸ਼ਿਆ ਵਿਰੁੱਧ ਆਵਾਜਾ ਬੁਲੰਦ ਕੀਤੀ ਜਾਵੇ।

Related Articles

LEAVE A REPLY

Please enter your comment!
Please enter your name here

Latest Articles

2

2