Join
Saturday, March 14, 2026
Saturday, March 14, 2026

ਡਰੱਗ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ 17 ਮਾਰਚ ਨੂੰ ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਹੋਣ ਦੇ ਹੁਕਮ

ਪਟਿਆਲਾ: ਬਹੁ-ਕਰੋੜੀ ਡਰੱਗ ਰੈਕੇਟ ਦੇ ਮਾਮਲੇ ’ਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐੱਸ.ਆਈ.ਟੀ.) ਨੇ ਦੁਬਾਰਾ ਤਲਬ ਕੀਤਾ ਹੈ। ਇਸ ਮਾਮਲੇ ਵਿੱਚ ਐੱਸ.ਆਈ.ਟੀ. ਨੇ ਮਜੀਠੀਆ ਨੂੰ 17 ਮਾਰਚ, 2025 ਨੂੰ ਹਾਜ਼ਰੀ ਪੇਸ਼ ਕਰਨ ਦੇ ਸਪੱਸ਼ਟ ਹੁਕਮ ਜਾਰੀ ਕੀਤੇ ਹਨ

ਇਹ ਹੁਕਮ 4 ਮਾਰਚ, 2025 ਨੂੰ ਸੁਪਰੀਮ ਕੋਰਟ ਦੀ ਬੈਂਚ ਵੱਲੋਂ ਜਾਰੀ ਕੀਤਾ ਗਿਆ। ਬਿਕਰਮ ਮਜੀਠੀਆ ਉਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਸਬੰਧਤ ਗਤੀਵਿਧੀਆਂ ਨਾਲ ਜੁੜੇ ਹੋਣ ਦੇ गंਭੀਰ ਦੋਸ਼ ਹਨ, ਜਿਨ੍ਹਾਂ ਦੀ ਜਾਂਚ ਪੰਜਾਬ ਪੁਲਸ ਦੀ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ। ਸੁਪਰੀਮ ਕੋਰਟ ਦੇ ਤਾਜ਼ਾ ਹੁਕਮਾਂ ਦੇ ਮੁਤਾਬਕ, ਮਜੀਠੀਆ ਨੂੰ ਜਾਂਚ ਵਿੱਚ ਸਹਿਯੋਗ ਕਰਨ ਲਈ ਨਿਰਧਾਰਿਤ ਮਿਤੀ ‘ਤੇ ਹਾਜ਼ਰ ਹੋਣਾ ਪਵੇਗਾ।

ਇਸ ਮਾਮਲੇ ‘ਚ ਸੁਪਰੀਮ ਕੋਰਟ ਦੇ ਤਾਜ਼ਾ ਫ਼ੈਸਲੇ ਨੇ ਮਜੀਠੀਆ ਨੂੰ ਐੱਸ.ਆਈ.ਟੀ. ਅੱਗੇ ਹਾਜ਼ਰ ਹੋਣਾ ਹੋਵੇਗਾ ।

Related Articles

LEAVE A REPLY

Please enter your comment!
Please enter your name here

Latest Articles

2