Join
Thursday, March 26, 2026
Thursday, March 26, 2026

ਪੰਜਾਬ ਸਰਕਾਰ ਲੈਂਡ ਪੂਲਿੰਗ ਦੇ ਨਾਂ ‘ਤੇ ਕਿਸਾਨਾਂ ਨਾਲ ਕਰ ਰਹੀ ਹੈ ਧੋਖਾ : ਕੁਲਦੀਪ ਸਿੰਘ ਦੀਪਾ ਨਿੱਘੀ 

ਨਵ 25 ਜੁਲਾਈ (ਜਤਿੰਦਰ ਪਾਲ ਸਿੰਘ ਕਲੇਰ ) ਸੀਨੀਅਰ ਕਾਂਗਰਸੀ ਆਗੂ ਅਤੇ ਕਿਸਾਨ ਵਿੰਗ ਬਲਾਕ ਬਲਾਚੌਰ ਦੇ ਪ੍ਰਧਾਨ ਕੁਲਦੀਪ ਸਿੰਘ ਦੀਪਾ ਨਿੱਘੀ ਕਾਠਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੀ ਜਾ ਰਹੀ ਲੈਂਡ ਪੂਲਿੰਗ ਸਕੀਮ ਉੱਤੇ ਗੱਲ ਕਰਦਿਆਂ ਹੋਇਆਂ  ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਧੋਖਾ ਕਰ ਰਹੀ ਹੈ ਅਤੇ ਕਿਸਾਨਾਂ ਤੋਂ ਉਨਾਂ ਦੀ ਜ਼ਮੀਨਾਂ ਖੋਹਣ ਦੀ ਕੋਜੀ ਸਾਜਿਸ਼ ਰਚੀ ਜਾ ਰਹੀ ਹੈ। ਜਿਸ ਨੂੰ ਕਾਂਗਰਸ ਪਾਰਟੀ ਕਦੇ ਵੀ ਸਫਲ ਨਹੀਂ ਹੋਣ ਦੇਵੇਗੀ। ਉਨ੍ਹਾਂ ਨੇ ਕਾਂਗਰਸ ਕਿਸਾਨਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ।ਉਨ੍ਹਾਂ ਨੇ ਪੰਜਾਬ ਸਰਕਾਰ ਸਖਤ ਚੇਤਾਵਨੀ ਦਿੱਤੀ ਹੈ ਕਿ ਜੇ ਲੈੰਡ ਪੂਲਿੰਗ ਸਕੀਮ ਲਾਗੂ ਕੀਤੀ ਗਈ ਤਾਂ ਆਉਣ ਵਾਲੇ ਦਿਨਾਂ ਵਿੱਚ ਸਰਕਾਰ ਦੇ ਹਰ ਐਮ ਐਲ ਏ ਅਤੇ ਹਰ ਮੰਤਰੀ ਘਿਰਾਓ ਕੀਤਾ ਜਾਵੇ ਜਿਸ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

ਤਸਵੀਰ ਹਰਸਿਮਰਨ ਜੋਤ ਸਿੰਘ ਕਲੇਰ

Related Articles

LEAVE A REPLY

Please enter your comment!
Please enter your name here

Latest Articles

2

2