ਬਲਾਚੌਰ7 ਅਗਸਤ(ਜਤਿੰਦਰ ਪਾਲ ਸਿੰਘ ਕਲੇਰ )
ਅੱਜ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਅਤੇ ਪੰਜਾਬੀਅਤ ਦੀ ਭਲਾਈ ਅਤੇ ਪੰਜਾਬ ਦੇ ਹਿੱਤਾਂ ਤੇ ਹੱਕਾਂ ਦੀ ਰਾਖੀ ਕਰਕੇ ਸੂਬੇ ਦੇ ਹਰ ਵਰਗ ਦਾ ਮਨ ਮੋਹ ਲਿਆ ਹੈ, ਉਹ ਮੋਜੂਦਾ ਦੌਰ ਵਿਚ ਪੰਜਾਬ ਦੇ ਸਭ ਤੋ ਹਰਮਨ ਪਿਆਰੇ ਆਗੂ ਬਣ ਗਏ ਹਨ, ਅੱਜ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਜੀ ਦੀ ਅਗਵਾਈ ਵਿਚ ਬਲਾਚੌਰ ਤੋਂ ਡਾ ਤਜਿੰਦਰ ਸਿੰਘ ਜੋਤ ਡਾ ਗਿਆਨ ਸਿੰਘ ਮੰਡੇਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ।
ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਜੀ ਨੇ ਕਿਹਾ ਕਿ ਲੋਕ ਆਪ ਸਰਕਾਰ ਦੀ ਕੰਮ ਕਰਨ ਦੀ ਕਾਬਲੀਅਤ ਅਤੇ ਭ੍ਰਿਸ਼ਟਾਚਾਰ ਮੁਕਤ ਤੇ ਬਿਨਾ ਸਿਫਾਰਸ਼ ਤੋਂ ਹੋ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਪ ਨਾਲ ਜੁੜ ਰਹੇ ਹਨ। ਉਹਨਾਂ ਕਿਹਾ ਕਿ ਜੋ ਲੋਕ ਅੱਜ ਪਾਰਟੀ ਵਿਚ ਸ਼ਾਮਿਲ ਹੋਏ ਹਨ, ਇਹਨਾਂ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।
ਮੌਕੇ ਤੇ ਅਸ਼ੋਕ ਕਟਾਰੀਆ ਸੀਨੀਅਰ ਆਗੂ ਆਮ ਆਦਮੀ ਪਾਰਟੀ,ਸੁਨੀਲ ਕੌਸ਼ਲ (ਲਾਡੀ )ਪ੍ਰਧਾਨ ਨਗਰ ਕੌਂਸਲ ਬਲਾਚੌਰ ,ਰਣਵੀਰ ਸਿੰਘ ਧਾਲੀਵਾਲ ਜੱਟ ਪੁਰ ਬਲਾਕ ਪ੍ਰਧਾਨ ਆਮ ਆਦਮੀ ਪਾਰਟੀ, ਵਿਜੇ ਕੁਮਾਰ ਠੇਕੇਦਾਰ ਮਝੋਟ,


