Join
Wednesday, March 25, 2026
Wednesday, March 25, 2026

ਆਖ਼ਰਕਾਰ ‘ਆਪ’ ਸਰਕਾਰ ਨੂੰ ਫ਼ੈਸਲਾ ਵਾਪਸ ਲੈਣਾ ਹੀ ਪਿਆ: ਐਡਵੋਕੇਟ ਰਾਜਵਿੰਦਰ ਲੱਕੀ 

ਨਵਾਂਸ਼ਹਿਰ 12 ਅਗਸਤ (ਜਤਿੰਦਰ ਪਾਲ ਸਿੰਘ ਕਲੇਰ )ਬੀ ਜੇ ਪੀ ਦੇ ਸੀਨੀਅਰ ਆਗੂ ਅਤੇ ਜਿਲ੍ਹਾਂ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਨੇ ਕਿਹਾ ਕਿ ਇਹ ਫ਼ੈਸਲਾ ਸਾਬਤ ਕਰਦਾ ਹੈ ਕਿ ਜੇ ਲੋਕ ਇਕਜੁੱਟ ਹੋ ਜਾਣ ਤਾਂ ਕੋਈ ਵੀ ਸਰਕਾਰ ਲੋਕਾਂ ਦੀ ਜ਼ਮੀਨ ਜਾਂ ਹੱਕਾਂ ‘ਤੇ ਡਾਕਾ ਨਹੀਂ ਮਾਰ ਸਕਦੀ। ਉਨ੍ਹਾਂ ਕਿਹਾ ਲੋਕਾਂ ਦੇ ਤਿੱਖੇ ਰੋਸ, ਭਾਜਪਾ ਵਲੋਂ ਬਣਾਏ ਦਬਾਅ ਅਤੇ ਹਾਈ ਕੋਰਟ ‘ਚ ਸਰਕਾਰ ਦੀ ਖਿਚਾਈ ਤੋਂ ਬਾਅਦ ਆਖ਼ਰਕਾਰ ‘ਆਪ’ ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਪਿਆ।

Related Articles

LEAVE A REPLY

Please enter your comment!
Please enter your name here

Latest Articles

2

2