Join
Monday, March 16, 2026
Monday, March 16, 2026

ਸ਼ਿਵ ਕੁਮਾਰ ਬਟਾਲਵੀ ਦੇ ਜਨਮਦਿਨ ਨੂੰ ਸਮਰਪਿਤ ਕਵਿਤਾ ਮੁਕਾਬਲੇ ਕਰਵਾਏ

ਨਵਾਂਸ਼ਹਿਰ /ਕਾਠਗੜ੍ਹ, 22 ਅਗਸਤ (ਜਤਿੰਦਰਪਾਲ ਸਿੰਘ ਕਲੇਰ)-ਮਾਸਟਰ ਸ਼ਿਵ ਕੁਮਾਰ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦਸਿਆ ਕਿ ਮਾਣਯੋਗ ਜਿਲ੍ਹਾ ਸਿੱਖਿਆ ਅਫ਼ਸਰ ਅਨੀਤਾ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਸਕੂਲ ਆਫ਼ ਹੈਪੀਨੈਸ ਸਰਕਾਰੀ ਪ੍ਰਾਇਮਰੀ ਸਕੂਲ ਰੈਲਮਾਜਰਾ ਵਿਖੇ ਸ਼ਿਵ ਕੁਮਾਰ ਬਟਾਲਵੀ ਦੇ ਜਨਮਦਿਨ ਨੂੰ ਸਮਰਪਿਤ ਸੈਂਟਰ ਰੈਲਮਾਜਰਾ ਅਧੀਨ ਆਉਂਦੇ ਵੱਖ ਵੱਖ ਸਕੂਲਾਂ ਦੇ ਮੁਕਾਬਲੇ ਕਰਵਾਏ ਗਏ l ਜਿਸ ਵਿੱਚ ਵਾਤਾਵਰਨ ਦੀ ਸੁੰਦਰਤਾ ਅਤੇ ਸੁਹੱਪਣ ਬਾਰੇ ਮੁਕਾਬਲੇ ਕਰਵਾਏ ਗਏ l ਇਹਨਾਂ ਮੁਕਾਬਲਿਆ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ l ਇਸ ਮੌਕੇ ਅਰਸ਼ਦੀਪ ਗਰਗ, ਹਿਮਾਂਸ਼ੂ ਜਿੰਦਲ, ਯਾਦਵਿੰਦਰ ਕੌਰ, ਵੀਰਪਾਲ ਕੌਰ, ਸ਼ਿਵਾਨੀ, ਦੀਪਤੀ ਰਾਣੀ, ਅਨਿਲ ਕੁਮਾਰ, ਓਂਕਾਰ ਹਰਪ੍ਰੀਤ, ਚੰਦਰਦੇਵ,ਅਤੇ ਮਨਦੀਪ ਸਿੰਘ ਆਦਿ ਹਾਜਰ ਸਨ l

Related Articles

LEAVE A REPLY

Please enter your comment!
Please enter your name here

Latest Articles

2