Join
Friday, March 13, 2026
Friday, March 13, 2026

ਹਲਕਾ ਬਲਾਚੌਰ ਦੇ ਵਿਧਾਇਕ ਸੰਤੋਸ਼ ਕਟਾਰੀਆ ਨੇ  ਸਰਪੰਚ ਜਸਵੀਰ ਸਿੰਘ ਘੁੰਮਣ  ਨੂੰ ਟ੍ਰੇਡ ਵਿੰਗ ਦੀ ਅਹਿਮ ਜਿੰਮਵਾਰੀ ਮਿਲਣ ਤੇ ਦਿੱਤੀ ਮੁਬਾਰਕਬਾਦ

ਕਾਠਗੜ੍ਹ 31ਅਗਸਤ (ਜਤਿੰਦਰ ਪਾਲ ਸਿੰਘ ਕਲੇਰ) ਆਮ ਆਦਮੀ ਪਾਰਟੀ ਪੰਜਾਬ ਨੇ ਸੰਗਠਨਾਤਕ ਢਾਂਚੇ ਦਾ ਵਿਸਥਾਰ ਕਰਦਿਆ ਹੋਇਆ ਕਿਸਾਨ ਵਿੰਗ ਅਤੇ ਵਪਾਰ ਵਿੰਗ ਵਿੱਚ ਨਵੇਂ ਅਹੁਦੇਦਾਰਾਂ ਲਗਾਏ ਗਏ। ਹਲਕਾ ਬਲਾਚੌਰ ਦੇ ਵਿਧਾਇਕ ਸੰਤੋਸ਼ ਕਟਾਰੀਆ ਨੇ ਸਰਪੰਚ ਜਸਵੀਰ ਸਿੰਘ ਘੁੰਮਣ ਨੂੰ ਟ੍ਰੇਡ ਵਿੰਗ ਬਲਾਚੌਰ ਦਾ  ਕੋਆਡੀਨੇਟਰ ਨਿਯੁਕਤ ਕਰਨ ਲਈ ਪਾਰਟੀ ਦੀ ਸਾਰੀ ਉੱਚ ਪੱਧਰੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ।

ਇਸ ਮਹੱਤਵਪੂਰਨ ਜ਼ਿੰਮੇਵਾਰੀ ਲਈ ਸਰਪੰਚ ਜਸਵੀਰ ਸਿੰਘ ਘੁੰਮਣ ਨੂੰ ਦਿਲੋਂ ਮੁਬਾਰਕਬਾਦ ਦਿੰਦਿਆਂ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੈਨੂੰ ਪੂਰਾ ਭਰੋਸਾ ਹੈ ਕਿ  ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਨਿਭਾਉਣਗੇ।ਉਨ੍ਹਾਂ ਕਿਹਾ ਕਿ ਪਰਮਾਤਮਾ  ਹਮੇਸ਼ਾ ਚੜ੍ਹਦੀ ਕਲਾ, ਖੁਸ਼ਹਾਲੀ ਅਤੇ ਲੰਬੀ ਉਮਰ ਬਖ਼ਸ਼ੇ।

Related Articles

LEAVE A REPLY

Please enter your comment!
Please enter your name here

Latest Articles