Join
Monday, March 23, 2026
Monday, March 23, 2026

ਸੜਕ ਦਾ ਕੰਮ ਸ਼ੁਰੂ ਕਰਵਾਇਆ ਗਿਆ।

ਜਲੰਧਰ, ਸਤੰਬਰ (ਕਰਮਵੀਰ ਸਿੰਘ)-

ਵਿਕਾਸ ਕੀਤਾ ਵਿਕਾਸ ਕਰਾਂਗੇ ਤਹਿਤ ਅੱਜ ਰੇਲਵੇ ਰੋਡ ਆਦਮਪੁਰ ਜਿਹੜੀ ਸੜਕ ਰਹਿੰਦੀ ਸੀ ਉਸ ਦਾ ਕੰਮ ਅੱਜ ਸ਼ੁਰੂ ਹੋ ਗਿਆ ਦਰਸ਼ਨ ਸਿੰਘ ਕਰਵਲ ਨਗਰ ਕੌਂਸਲ ਪ੍ਰਧਾਨ ਆਦਮਪੁਰ ਦੀ ਅਗਵਾਈ ਹੇਠ ਸ਼ੁਰੂ ਕਰਵਾਇਆ ਗਿਆ। ਪ੍ਰਧਾਨ ਦਰਸ਼ਨ ਸਿੰਘ ਕਰਵਲ ਨੇ ਕਿਹਾ ਕਿ ਇਸ ਸੜਕ ਦਾ ਕੰਮ ਜੋ ਰਹਿ ਗਿਆ ਸੀ। ਅੱਜ ਸ਼ੁਰੂ ਕਰਵਾ ਦਿੱਤਾ ਗਿਆ ਹੈ ਅਤੇ ਬਹੁਤ ਜਲਦੀ ਇਸ ਨੂੰ ਪੂਰਾ ਕਰਵਾ ਦਿੱਤਾ ਜਾਵੇਗਾ।ਇਸ ਮੌਕੇ ਦਰਸ਼ਨ ਸਿੰਘ ਕਰਵਲ ਪ੍ਰਧਾਨ ਨਗਰ ਕੌਂਸਲ ਆਦਮਪੁਰ, ਭੁਪਿੰਦਰ ਸਿੰਘ ਭਿੰਦਾ ਕੌਂਸਲਰ, ਸ਼ੁਸ਼ਮਾ ਕੁਮਾਰੀ ਕੌਂਸਲਰ ਮੈਡਮ ਕੰਨੂ ਕੌਂਸਲਰ, ਹਰਜਿੰਦਰ ਸਿੰਘ ਕਰਵਲ ਕੌਸਲਰ, ਪਰਮਜੀਤ ਸਿੰਘ ਰਾਜਵੰਸ਼ ਚੇਅਰਮੈਨ ਮਾਰਕੀਟ ਆਦਮਪੁਰ, ਅਕਾਸ਼ਦੀਪ ਆਸ਼ੂ ਬਲਾਕ ਪ੍ਰਧਾਨ, ਕੈਪਟਨ ਗੁਰਮੀਤ ਸਿੰਘ ਅਤੇ ਹੋਰ ਮੁਹੱਲਾ ਵਾਸੀ ਹਾਜ਼ਰ ਸਨ।

Related Articles

LEAVE A REPLY

Please enter your comment!
Please enter your name here

Latest Articles

2

2