Join
Monday, March 23, 2026
Monday, March 23, 2026

ਸ਼ਮਸ਼ੇਰ ਸਿੰਘ ਰੈਲਮਾਜਰਾ ਨੂੰ ਲਗਾਇਆ ਸ਼੍ਰੋਮਣੀ ਅਕਾਲੀ ਦਲ ਦਾ ਜ਼ਿਲ੍ਹਾ ਸੀਨੀਅਰ ਉਪ ਪ੍ਰਧਾਨ

ਬਲਾਚੌਰ 16 ਸਤਬੰਰ (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਦੇ ਮਜ਼ਬੂਤ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾਂ ਪ੍ਰਧਾਨ ਸੁਖਦੀਪ ਸਿੰਘ ਸ਼ੁਕਾਰ  ਵਲੋਂ ਪਾਰਟੀ ਨੂੰ ਮਜਬੂਤ ਕਰਨ ਦੀ ਅੱਜ ਪਾਰਟੀ ਦੇ ਵਿੱਚ ਨਵੇਂ ਨਿਯੁਕਤੀਆਂ ਕੀਤੀਆਂ ਗਈਆਂ ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਵਲੋਂ ਪਿੰਡ ਰੈਲ ਮਾਜਰਾ ਤੋਂ ਸੀਨੀਅਰ ਅਕਾਲੀ ਆਗੂ ਸ਼ਮਸ਼ੇਰ ਸਿੰਘ ਰੈਲਮਾਜਰਾ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਜਿਲ੍ਹਾਂ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਇਸ ਮੌਕੇ ਸੁਖਦੀਪ ਸਿੰਘ ਸ਼ੁਕਾਰ  ਨੇ ਕਿਹਾ ਕਿ ਇਹਨਾਂ ਨਿਯੁਕਤੀਆਂ ਨਾਲ ਜਿੱਥੇ ਸ਼੍ਰੋਮਣੀ ਅਕਾਲੀ ਦਲ ਹੋਰ ਮਜਬੂਤ ਹੋਵੇਗਾ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ  ਸੁਖਦੀਪ ਸਿੰਘ ਸ਼ੁਕਾਰ  ਵਲੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵਾਂ ਜ਼ਿਲ੍ਹਾ ਉਪ ਪ੍ਰਧਾਨ ਸ਼ਮਸ਼ੇਰ ਸਿੰਘ ਰੈਲਮਾਜਰਾ ਨੂੰ ਨਿਯੁਕਤ ਹੋਣ ਤੇ ਮੁਬਾਰਕਬਾਦ ਦਿੱਤੀ।  ਉਹਨਾਂ ਕਿਹਾ ਕਿ ਪਾਰਟੀ ਵਲੋਂ ਸੌਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਤਨਦੇਹੀ ਨਾਲ ਨਿਭਾਵਗਾ।  ਪੂਰੇ ਜਿਲ੍ਹੇਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਕੰਮ ਕਰਾਗਾ ।

Related Articles

LEAVE A REPLY

Please enter your comment!
Please enter your name here

Latest Articles

2

2