ਬਲਾਚੌਰ 27 ਸਤੰਬਰ (ਜਤਿੰਦਰ ਪਾਲ ਸਿੰਘ ਕਲੇਰ ) ਕਾਂਗਰਸ ਪਾਰਟੀ ਲੋਕਾਂ ਦੇ ਦਿਲਾਂ ਵਿੱਚ ਰਾਜ ਕਰਨ ਵਾਲੀ ਪਾਰਟੀ ਹੈ ਇਨਾਂ ਗੱਲਾਂ ਦਾ ਪ੍ਰਗਟਾਵਾ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਂਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕੀਤਾ ਗਿਆ। ਸ੍ਰੀ ਲਾਲਜੀ ਦੇਸਾਈ ਏ ਆਈ ਸੀ ਸੀ ਆਬਜ਼ਰਵਰ ਆਪਣੇ ਸਾਥੀਆਂ ਸਾਧੂ ਸਿੰਘ ਧਰਮਸੋਤ ਸਾਬਕਾ ਮੰਤਰੀ, ਨਿਰਮਲ ਖੈਰਾ ਸਮੇਤ ਸੰਗਠਨ ਸਿਰਜਣ ਅਭਿਆਨ ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸ਼ਹਿਰ ਬਲਾਚੌਰ ਵਿਖੇ ਪਹੁੰਚੇ। ਉਨ੍ਹਾਂ ਵੱਲੋਂ ਕਾਂਗਰਸ਼ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਪ੍ਰੈਸ ਕਾਨਫਰੰਸ ਕੀਤੀ ਗਈ। ਉਸ ੳਪਰੰਤ ਕਮੇਟੀ ਮੈਂਬਰਾਂ ਨਾਲ ਇੱਕ-ਇੱਕ ਕਰਕੇ ਮੀਟਿੰਗ ਕਰ ਪਿਛਲੇ 3 ਸਾਲਾਂ ਦੀ ਕਾਰਗੁਜਾਰੀ ਬਾਰੇ ਡਾਟਾ ਲਿਆ ਗਿਆ। ਉਨ੍ਹਾਂ ਦਾ ਦੌਰਾ 30 ਸਤੰਬਰ ਤੱਕ ਚਲੱਗਾ ਜੋ ਕਿ ਨਵਾਂਸ਼ਹਿਰ ਅਤੇ ਬੰਗਾ ਤੋਂ ਹੁੰਦੇ ਹੋਏ ਬਲਾਚੌਰ ਵਿੱਚ ਵਾਪਿਸ ਆਵੇਗਾ। ਇਸ ਮੌਕੇ ਲਾਲਜੀ ਦੇਸਾਈ ਪ੍ਰਧਾਨ ਸੇਵਾ ਦੱਲ ਭਾਰਤ, ਸਾਧੂ ਸਿੰਘ ਧਰਮਸੋਤ ਜੰਗਲਾਤ ਮੰਤਰੀ, ਨਿਮਰਲ ਖੈਰਾ, ਚੌਧਰੀ ਦਰਸ਼ਨ ਲਾਲ ਮੰਗੂਪੁਰ ਸਾਬਕਾ ਵਿਧਾਇਕ ਬਲਾਚੌਰ, ਅਜੇ ਮੰਗਪੁਰ ਜ਼ਿਲ੍ਹਾ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਅਗੰਦ ਸੈਣੀ ਸਾਬਕਾ ਵਿਧਾਇਕ ਨਵਾਂਸ਼ਹਿਰ, ਤਰਲੋਚਨ ਸਿੰਘ ਸੂੰਢ ਸਾਬਕਾ ਵਿਧਾਇਕ ਬੰਗਾ, ਰਾਜ ਕੁਮਾਰ ਜ਼ਿਲ੍ਹਾ ਪ੍ਰਧਾਨ ਸੇਵਾ ਦੱਲ, ਉਪਕਾਰ ਸਿੰਘ ਜ਼ਿਲ੍ਹਾ ਪ੍ਰਧਾਨ ਐਸ.ਸੀ. ਸੈੱਲ, ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਬੀ.ਸੀ. ਸੈੱਲ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਰਾਮਦਾਸ ਸਿੰਘ ਬਲਾਕ ਪ੍ਰਧਾਨ ਅੋੜ,ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਰੋਹਿਤ ਚੋਪੜਾ ਬਲਾਕ ਪ੍ਰਧਾਨ ਨਵਾਂਸ਼ਹਿਰ-1, ਸਰਬਜੀਤ ਸਿੰਘ ਬਲਾਕ ਪ੍ਰਧਾਨ ਨਵਾਂਸ਼ਹਿਰ-2, ਹਰਜੀਤ ਸਿੰਘ ਜਾਡਲੀ ਮੀਤ ਪ੍ਰਧਾਨ, ਵਿਜੇ ਕੁਮਾਰ ਮੀਤ ਪ੍ਰਧਾਨ, ਰਾਜਿੰਦਰ ਸ਼ਰਮਾ ਮੀਤ ਪ੍ਰਧਾਨ ਡੀ.ਸੀ.ਸੀ., ਦੇਸਰਾਜ ਕੁਮਾਰ ਜਨਰਲ ਸੱਕਤਰ, ਬਲਦੇਵ ਰਾਜ ਜਨਰਲ ਸੱਕਤਰ, ਹਰਪਾਲ ਸਿੰਘ ਸੱਕਤਰ, ਵਰਿੰਦਰ ਕੁਮਾਰ ਸੱਕਤਰ, ਦਵਿੰਦਰ ਕੁਮਾਰ ਸੱਕਤਰ, ਬਲਵਿੰਦਰ ਕੁਮਾਰ ਸੱਕਤਰ, ਰਾਜਿੰਦਰ ਸਿੰਘ ਸ਼ਿੰਦੀ ਦਫਤਰ ਸੱਕਤਰ, ਰਿੱਕੀ ਬਜਾਜ ਖਜਾਨਚੀ, ਡਾ. ਸ਼ਾਦੀ ਲਾਲ, ਕਮਲਜੀਤ ਮਹਿਮੀ, ਗਿਆਨ ਚੰਦ ਬੰਗਾ, ਹਰਭਜਨ ਸਿੰਘ, ਦਰਬਜੀਤ ਸਿੰਘ, ਸੁਰਿੰਦਰ ਸ਼ਿੰਦਾ ਬੁਲਾਰਾ ਡੀ.ਸੀ.ਸੀ., ਤਰਸੇਮ ਲਾਲ ਜਿੰਦਰ ਪ੍ਰਧਾਨ ਐਸ.ਸੀ.ਸੈੱਲ, ਸੋਨੂੰ ਰੈਲ ਮਾਜਰਾ ਆਦਿ ਕਾਂਗਰਸੀ ਵਰਕਰ ਹਾਜਰ ਸਨ। ।


