Join
Wednesday, March 18, 2026
Wednesday, March 18, 2026

3 ਗ੍ਰਾਮ ਹੈਰੋਇਨ ਨਾਲ 2 ਕਾਬੂ

ਨਵਾਸ਼ਹਿਰ /ਕਾਠਗੜ੍ਹ22 ਨਵੰਬਰ(ਜਤਿੰਦਰ ਪਾਲ ਸਿੰਘ ਕਲੇਰ )- ਕਾਠਗੜ੍ਹ ਪੁਲਿਸ  2 ਵਿਆਕਤੀਆਂ ਨੂੰ  3 ਗ੍ਰਾਮ ਹੈਰੋਇਨ ਸਹਿਤ ਕਾਬੂ ਕੀਤਾ | ਪੁਲਿਸ ਨੇ ਦੋਨੋਂ ਕਥਿਤ ਆਰੋਪੀਆ ਦੇ ਖਿਲਾਫਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ |ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ 

 ਮਾਮਲੇ ਦੇ ਜਾਂਚ ਅਧਿਕਾਰੀ ਥਾਣਾ ਕਾਠਗੜ੍ਹ ਐਸ ਐਚ ਓ ਅਭਿਸ਼ੇਕ ਸ਼ਰਮਾ ਅਤੇ ਏਐਸਆਈ  ਸੰਦੀਪ ਕੁਮਾਰ ਨੇ ਦੱਸਿਆਂ ਕਿ ਉਨ੍ਹਾਂ ਦੀ ਅਗੁਵਾਈ ਵਿੱਚ ਪੁਲਿਸ ਪਾਰਟੀ ਥਾਣਾ ਪਨਿਆਲੀ ਕਲਾ ਤੋਂ ਹੁੰਦੇ ਹੋਏ ਪਿੰਡ ਬਾਗੋਵਾਲ ਦੇ ਵੱਲ ਜਾ ਰਹੀ ਸੀ ਕਿ ਇਸੇ ਦੌਰਾਨ  ਸਾਹਮਣੇ ਤੋਂ ਆਉਦੇ 2 ਵਿਆਕਤੀ ਦਿਖਾਈ ਦਿੱਤੇ ਜੋ ਪੁਲਿਸ ਪਾਰਟੀ ਨੂੰ ਦੇਖਕੇ ਘਬਰਾ ਗਏ 

ਤਾਂ  ਦੇਖਕੇ ਪਿੱਛੇ ਨੂੰ  ਮੁੜਨ ਲੱਗੇ ਤਾਂ ਪੁਲਿਸ ਨੇ ਸ਼ੱਕ ਦੇ ਆਧਾਰ ਤੇ 2 ਵਿਆਕਤੀਆਂ ਨੂੰ  ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕੋਲੋਂ 3 ਗ੍ਰਾਮ ਹੈਰੋਇਨ ਬਾਰਮਦ ਹੋਈ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਕਥਿਤ ਆਰੋਪੀਆ ਦੀ ਪਹਿਚਾਣ ਦਿਲਬਾਗ ਸਿੰਘ ਪੁੱਤਰ  ਗੁਰਮੀਤ ਸਿੰਘ ਵਾਸੀ ਬੁਲੇਵਾਲ ਅਤੇ ਸ਼ੀਤਲ ਸਿੰਘ ਪੁੱਤਰ ਜੈਲ ਸਿੰਘ ਵਾਸੀ ਬੁਲੇਵਾਲ ਦੇ ਰੂਪ ਵਿੱਚ ਹੋਈ |ਪੁਲਿਸ ਵਲੋਂ ਇਹਨਾਂ ਨੂੰ ਕਾਬੂ ਕਰਕੇ ਅਗਰੇਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Related Articles

LEAVE A REPLY

Please enter your comment!
Please enter your name here

Latest Articles

2

2