Join
Wednesday, March 18, 2026
Wednesday, March 18, 2026

ਲੋਕਤੰਤਰ ਦੀ ਵੱਡੀ ਜਿੱਤ :ਜਥੇਦਾਰ ਸੁਰਜੀਤ ਸਿੰਘ ਦੋਭਾਲੀ 

ਨਵਾਂਸ਼ਹਿਰ 28 ਨਵੰਬਰ (ਜਤਿੰਦਰ ਪਾਲ ਸਿੰਘ ਕਲੇਰ )-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ  ਜਥੇਦਾਰ ਸੁਰਜੀਤ ਸਿੰਘ ਦੋਭਾਲੀ ਸਟੇਟ ਡੈਲੀਗੇਟ ਨੇ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਯੂਨੀਵਰਸਿਟੀ ਦੇ ਸੰਘਰਸ਼ਸ਼ੀਲ ਵਿਦਿਆਰਥੀਆਂ ਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਹ ਮੋੜ ਲੋਕਤੰਤਰ, ਵਿਦਿਆਰਥੀ ਏਕਤਾ ਤੇ ਹੱਕਾਂ ਲਈ ਲੜਨ ਵਾਲੇ ਨੌਜਵਾਨਾਂ ਦੀ ਹਿੰਮਤ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਜਦੋਂ ਲੋਕਤੰਤਰਿਕ ਪ੍ਰਕਿਰਿਆਵਾਂ ਸਮੇਂ ਸਿਰ, ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਚੱਲਦੀਆਂ ਹਨ ਤਾਂ ਹੀ ਦੇਸ਼ ਦਾ ਲੋਕਤੰਤਰ ਮਜਬੂਰ ਬਣਦਾ ਹੈ।

Related Articles

LEAVE A REPLY

Please enter your comment!
Please enter your name here

Latest Articles

2

2