Join
Friday, March 13, 2026
Friday, March 13, 2026

ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕਰਨਵੀਰ ਕਟਾਰੀਆ ਤੇ ਬਲਾਕ ਸੰਮਤੀ ਜ਼ੋਨ ਮਾਲੇਵਾਲ ਕੰਢੀ ਤੋਂ ਅਮਨਦੀਪ ਕੌਰ ਦੇ ਹੱਕ ਵਿੱਚ  ਸੰਤੋਸ਼ ਕਟਾਰੀਆਂ ਵਿਧਾਇਕ ਨੇ ਕੀਤਾ ਚੋਣ ਪ੍ਰਚਾਰ… 

ਬਲਾਚੌਰ 7 ਦਸੰਬਰ (    ਜਤਿੰਦਰ ਪਾਲ ਸਿੰਘ ਕਲੇਰ ) ਸੂਬੇ ਵਿੱਚ ਹੋਣ ਜਾ ਰਹੀਆਂ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾ ਨੂੰ ਲੈ ਕਿ ਬਲਾਕ ਸੜੋਆ ਦੇ ਮਾਲੇਵਾਲ ਜ਼ੋਨ ਤੋ ਬਲਾਕ ਸੰਮਤੀ ਦੀ ਚੋਣ ਲੜ੍ਹ ਰਹੇ ਅਮਨਦੀਪ ਕੋਰ ਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਕਰਨਵੀਰ ਕਟਾਰੀਆ ਦੇ ਹੱਕ ਦੇ ਵਿੱਚ ਬਲਾਕ ਸੰਮਤੀ ਦੇ ਉਮੀਦਵਾਰ ਅਮਨਦੀਪ ਕੋਰ ਦੇ ਹੱਕ ਦੇ ਸਮੂਹ ਨਗਰ ਚੰਦਿਆਣੀ ਕਲਾਂ ਦੇ ਵਿੱਚ ਭਰਵਾਂ ਇਕੱਠ ਕੀਤਾ ਇਸ ਮੋਕੇ ਹਲਕਾ ਵਿਧਾਇਕਾ ਸ਼੍ਰੀਮਤੀ ਸ਼ੰਤੋਸ ਕਟਾਰੀਆ,ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਤੇ ਜਿਲ੍ਹਾ ਪ੍ਰਧਾਨ ਸਤਨਾਮ ਜਲਾਲਪੁਰ,ਸੀਨੀਅਰ ਆਗੂ ਅਸੋਕ ਕਟਾਰੀਆ ਸਮੁੱਚੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਦੇ ਵੱਲੋਂ ਦੋਨਾਂ ਉਮੀਦਵਾਰਾਂ ਦੇ ਹੱਕ ਦੇ ਵਿੱਚ ਚੋਣ ਪ੍ਰਸਾਰ ਕੀਤਾ ਤੇ ਪਿੰਡਾਂ ਦੇ ਲੋਕਾਂ ਨੂੰ ਸਰਕਾਰ ਦੇ ਦੁਆਰਾ ਕੀਤੇ ਕਾਰਜਾਂ ਦੇ ਵਾਰੇ ਵੀ ਵਸਥਾਰ ਪੂਰਵਕ ਜਾਣੂ ਕਰਵਾਇਆ ਇਸ ਮੋਕੇ ਸਮੂਹ ਨਗਰ ਚੰਦਿਆਣੀ ਕਲਾਂ ਦੇ ਵੱਲੋਂ ਆਪਣੀ ਵੋਟ ਪਾਉਣ ਦਾ ਵਿਸ਼ਵਾਸ ਦਿਵਾਇਆ।ਹਲਕਾ ਯੂਥ ਪ੍ਰਧਾਨ ਕਰਨਵੀਰ ਕਟਾਰੀਆ ਨੇ ਕਿਹਾ ਕਿ ਅਸੀਂ ਹਮੇਸ਼ਾ ਹੀ ਲੋਕਾਂ ਦੀ ਸੇਵਾ ਕਰਨ ਲਈ ਵਚਨਬੱਧ ਹਨ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਹਰੇਕ ਵਰਕਰ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਨਾਲ ਨਿਭਾਉਣੀ ਚਾਹੀਦੀ ਹੈ।

Related Articles

LEAVE A REPLY

Please enter your comment!
Please enter your name here

Latest Articles