Join
Thursday, March 12, 2026
Thursday, March 12, 2026

ਸਰਸਵਤੀ ਪਬਲਿਕ ਸੂਕਲ ਬਲਾਚੌਰ ਵਿਖੇ ਅੱਖਾਂ ਦੀ ਜਾਂਚ ਦਾ ਮੁਫਤ ਕੈਂਪ ਅੱਜ 

ਬਲਾਚੌਰ, 14 ਦਸੰਬਰ (ਜਤਿੰਦਰ ਪਾਲ ਸਿੰਘ ਕਲੇਰ ) – ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨਵਾਂਸ਼ਹਿਰ ਜ਼ਿਲ੍ਹੇ ਦੇ ਪ੍ਰਸਿੱਧ ਸੂਰੀ ਹਸਪਤਾਲ ਭੱਦੀ ਰੋਡ ਬਲਾਚੌਰ ਦੇ ਮਾਲਕ ਡਾਕਟਰ ਭੁਪਿੰਦਰਜੀਤ ਸਿੰਘ ਸੂਰੀ ਦੀ ਤਜ਼ਰਬੇਕਾਰ ਡਾਕਟਰਾਂ ਦੀ ਟੀਮ ਵਲੋਂ ਸਰਸਵਤੀ ਪਬਲਿਕ ਸਕੂਲ ਗਹੂੰਣ ਰੋਡ ਬਲਾਚੌਰ ਦੇ ਵਿਦਿਆਰਥੀਆਂ ਦੀਆਂ ਅੱਖਾਂ ਦੀ ਜਾਂਚ ਸਬੰਧੀ  ਮੁਫਤ ਕੈਂਪ ਅੱਜ ਲਗਾਇਆ ਜਾ ਰਿਹਾ ਹੈ। ਕੈਂਪ ਸਬੰਧੀ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਰਸਵਤੀ ਸਕੂਲ ਦੇ ਐਮ ਡੀ ਰਵੀ ਬਜਾਜ ਅਤੇ ਡਾਕਟਰ ਭੁਪਿੰਦਰਜੀਤ ਸਿੰਘ ਸੂਰੀ ਨੇ ਦੱਸਿਆ ਕਿ ਸਕੂਲ ਦੇ ਬੱਚਿਆਂ ਦੀਆਂ ਅੱਖਾਂ ਦੀ ਜਾਂਚ ਕਰਨ ਉਪਰੰਤ ਜ਼ਰੂਰਤਮੰਦ ਬੱਚਿਆਂ ਨੂੰ ਮੁਫਤ ਦਵਾਈਆ ਅਤੇ ਐਨਕਾਂ ਦਿੱਤੀਆਂ ਜਾਣਗੀਆਂ।

Related Articles

LEAVE A REPLY

Please enter your comment!
Please enter your name here

Latest Articles