ਸਚਿਨ ਪਾਇਲਟ ਦੇ ਪੰਜਾਬ ਕਾਂਗਰਸ ਦੇ ਸੂਬਾ ਇੰਚਾਰਜ ਲੱਗਣ ਨਾਲ ਪਾਰਟੀ ਹੋਵੇਗੀ ਹੋਰ ਮਜ਼ਬੂਤ – ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਸ.ਭ.ਸ ਨਗਰ

ਸਚਿਨ ਪਾਇਲਟ ਅਤੇ ਰਾਜਾ ਵੜਿੰਗ ਦੀ ਅਗਵਾਈ ਵਿਚ ਪੰਜਾਬ ਵਿਚ ਬਣੇਗੀ ਕਾਂਗਰਸ ਸਰਕਾਰ ਬਲਾਚੌਰ, (ਜਤਿੰਦਰ ਪਾਲ ਸਿੰਘ ਕਲੇਰ ) ਆਲ…

Read More

ਬਲਾਚੌਰ ਵਿਖੇ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਪੰਜ ਸਕੂਲੀ ਬੱਸਾ ਦਾ ਕਟਿਆ ਚਲਾਨ

ਨਵਾਂ ਸ਼ਹਿਰ : (ਜਤਿੰਦਰਪਾਲ ਸਿੰਘ ਕਲੇਰ ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਗੁਲਪ੍ਰੀਤ…

Read More

ਬਾਗੋਵਾਲ ਦੀ ਧਰਤੀ ‘ਤੇ ਸੱਜਿਆ ਕੁਸ਼ਤੀਆਂ ਦਾ ਮਹਾਂਕੁੰਭ – 250 ਪਹਿਲਵਾਨਾਂ ਨੇ ਦਿਖਾਏ ਜ਼ੋਰ ਦੇ ਜੌਹਰ, ਸ਼ੇਰਾ ਗੁੱਜਰ ਨੇ ਜਿੱਤੀ ਜੀਪ

ਨਵਾਂਸ਼ਹਿਰ /ਕਾਠਗੜ੍ਹ, (ਜਤਿੰਦਰਪਾਲ ਸਿੰਘ ਕਲੇਰ): ਪਿੰਡ ਬਾਗੋਵਾਲ ਵਿਖੇ ਗੁੱਗਾ ਜਾਹਰ ਪੀਰ ਜੀ ਨੂੰ ਸਮਰਪਿਤ ਸਲਾਨਾ ਛਿੰਝ ਮੇਲਾ ਇਸ ਵਾਰ ਇਤਿਹਾਸਕ…

Read More

ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਪਿੰਡ ਘਮੌਰ, ਰੁੜਕੀ ਕਲਾਂ ਅਤੇ ਹਿਆਤਪੁਰ ਸਿੰਘਾਂ ਦੇ ਵਿਕਾਸ ਲਈ 9 ਲੱਖ ਰੁਪਏ ਦੇ ਗ੍ਰਾਂਟ ਚੈੱਕ ਭੇਟ

​ਬਲਾਚੌਰ (ਜਤਿੰਦਰਪਾਲ ਸਿੰਘ ਕਲੇਰ ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਅਤੇ ਪੇਂਡੂ ਖੇਤਰਾਂ ਦੇ ਬੁਨਿਆਦੀ…

Read More

‘ਖੇਡਾਂ ਵਤਨ ਪੰਜਾਬ ਦੀਆਂ 2026-27’ ਸੀਜ਼ਨ-4: ਬਲਾਕ ਪੱਧਰੀ ਖੇਡਾਂ ਦਾ ਨਵਾਂਸ਼ਹਿਰ ਵਿਖੇ ਸ਼ਾਨਦਾਰ ਉਦਘਾਟਨ

ਨਵਾਂਸ਼ਹਿਰ, (ਜਤਿੰਦਰਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026-27’ ਸੀਜ਼ਨ-4 ਦੀਆਂ ਬਲਾਕ ਪੱਧਰੀ…

Read More

ਸੰਡਰੇਵਾਲ ਵਿਖੇ ਗੁੱਗਾ ਨੌਮੀ ਮੌਕੇ ਲੱਗਿਆ ਸ਼ਾਨਦਾਰ ਮਹਾ ਛਿੰਝ ਮੇਲਾ

ਇਲਾਕੇ ਭਰ ਤੋਂ ਵੱਡੀ ਗਿਣਤੀ ’ਚ ਲੋਕਾਂ ਨੇ ਕੀਤੀ ਸ਼ਮੂਲੀਅਤ, ਪਹਿਲਵਾਨਾਂ ਨੇ ਦਿਖਾਏ ਜ਼ਬਰਦਸਤ ਦਾਅ-ਪੇਚ; ਜੇਤੂ ਪਹਿਲਵਾਨਾਂ ਦਾ ਕੀਤਾ ਵਿਸ਼ੇਸ਼…

Read More

ਬਲਾਚੌਰ ‘ਚ ਯੂਥ ਕਾਂਗਰਸ ਦੀ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ, ਨੌਜਵਾਨਾਂ ਨੂੰ ਦਿੱਤੇ ਨਵੇਂ ਦਿਸ਼ਾ-ਨਿਰਦੇਸ਼

ਨਵਾਂਸ਼ਹਿਰ , (ਜਤਿੰਦਰਪਾਲ ਸਿੰਘ ਕਲੇਰ): ਬਲਾਚੌਰ ਵਿਖੇ ਅੱਜ ਯੂਥ ਕਾਂਗਰਸ ਦੀ ਇੱਕ ਅਹਿਮ ਜ਼ਿਲ੍ਹਾ ਕਾਰਜਕਾਰਨੀ ਮੀਟਿੰਗ ਕਰਵਾਈ ਗਈ। ਇਹ ਮੀਟਿੰਗ…

Read More

ਆਪ ਸਰਕਾਰ ਦੇ ਰਾਜ ਵਿੱਚ ਬਿਜਲੀ ਦੇ ਬਿੱਲ ਮਹੀਨੇ ਦੇ 7 ਹਜ਼ਾਰ ਰੁਪਏ ਤੋਂ ਪਾਰ — ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ 

ਮੁਫ਼ਤ ਬਿਜਲੀ ਦੇ ਦਾਅਵੇ ਕਰਨ ਵਾਲੀ ਆਪ ਸਰਕਾਰ ਦੀ ਅਸਲੀਅਤ ਲੋਕਾਂ ਦੇ ਵਧਦੇ ਬਿਜਲੀ ਬਿੱਲਾਂ ਨੇ ਕੀਤੀ ਬੇਨਕਾਬ ਬਲਾਚੌਰ (ਜਤਿੰਦਰਪਾਲ…

Read More

ਪਿੰਡ ਰੈਲ ਮਾਜਰਾ ਵਿਖੇ ਐੱਸ.ਆਈ.ਆਰ. ਦਾ ਕੰਮ ਜ਼ੋਰਾਂ ‘ਤੇ; ਬੀ.ਐੱਲ.ਓ. ਅਤੇ ਬੀ.ਐੱਲ.ਏ. ਨੇ ਲੋਕਾਂ ਦੀਆਂ ਸਮੱਸਿਆਵਾਂ ਦਾ ਕੀਤਾ ਹੱਲ

ਬਲਾਚੌਰ, (ਜਤਿੰਦਰਪਾਲ ਸਿੰਘ ਕਲੇਰ): ਜ਼ਿਲ੍ਹਾ ਚੋਣ ਅਫ਼ਸਰ ਅਤੇ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਹੁਕਮਾਂ ਤਹਿਤ ਅੱਜ ਮਿਤੀ 6…

Read More

ਆਪ’ ਆਗੂ ਅਸ਼ੋਕ ਕਟਾਰੀਆ ਨੇ ਪਿੰਡ ਭਾਰਾਪੁਰ, ਐਮਾ ਅਤੇ ਖਰੌੜ ਤੋਂ ਤੀਰਥ ਯਾਤਰੀਆਂ ਦੇ ਜੱਥੇ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ*

​ਬਲਾਚੌਰ:(ਜਤਿੰਦਰਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ-ਦੀਦਾਰ ਕਰਵਾਉਣ ਲਈ ਚਲਾਈ ਜਾ…

Read More